ਪੰਜਾਬ : 3 IAS ਅਤੇ 1 PCS ਅਧਿਕਾਰੀ ਦੇ ਤਬਾਦਲੇ, ਸੂਚੀ ਜਾਰੀ

ਚੰਡੀਗੜ੍ਹ:
ਪੰਜਾਬ ਵਿੱਚ ਪ੍ਰਸ਼ਾਸਨਿਕ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਤਾਇਨਾਤੀਆਂ ਦਿੱਤੀਆਂ ਗਈਆਂ ਹਨ।
ਤਬਾਦਲਾ ਸੂਚੀ ਅਨੁਸਾਰ ਜਿਨ੍ਹਾਂ ਅਧਿਕਾਰੀਆਂ ਦੇ ਨਾਮ ਸ਼ਾਮਲ ਹਨ, ਉਨ੍ਹਾਂ ਨੂੰ ਪ੍ਰਸ਼ਾਸਨਿਕ ਜ਼ਰੂਰਤਾਂ ਦੇ ਮੱਦੇਨਜ਼ਰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਕਾਰੀ ਸੂਤਰਾਂ ਮੁਤਾਬਕ ਇਹ ਤਬਾਦਲੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਸੁਚੱਜਾ ਬਣਾਉਣ ਦੇ ਉਦੇਸ਼ ਨਾਲ ਕੀਤੇ ਗਏ ਹਨ।
ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਪੂਰੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸਨੂੰ ਜਲਦ ਹੀ ਸਰਕਾਰੀ ਵੈਬਸਾਈਟ ‘ਤੇ ਵੀ ਅਪਲੋਡ ਕੀਤਾ ਜਾਵੇਗਾ।
(ਅਧਿਕਾਰੀਆਂ ਦੀ ਵਿਸਥਾਰਤ ਸੂਚੀ ਨਾਲਗੇ ਦਸਤਾਵੇਜ਼ ਵਿੱਚ ਵੇਖੋ)