ਖੁਰਾਲਗੜ੍ਹ ਸਾਹਿਬ ਨੇੜੇ ਵਿਵਾਦਿਤ ਠੇਕਾ ਬੰਦ, ਜਥੇਬੰਦੀਆਂ ਦੀ ਜਿੱਤ
ਖੁਰਾਲਗੜ੍ਹ ਸਾਹਿਬ ਵਿਖੇ ਪਿਛਲੇ 2-3 ਮਹੀਨਿਆਂ ਤੋਂ ਚੱਲ ਰਹੇ ਵਿਵਾਦ ਨੂੰ ਅੱਜ ਅੰਤਿਮ ਰੂਪ ਮਿਲ ਗਿਆ, ਜਦੋਂ ਧਾਰਮਿਕ ਸਥਾਨ ਦੇ ਨੇੜੇ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਪੱਕੇ ਤੌਰ ‘ਤੇ ਬੰਦ ਕਰਵਾ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ, ਜਿਸ ਕਾਰਨ ਪ੍ਰਸ਼ਾਸਨ ‘ਤੇ ਵੀ ਦਬਾਅ ਬਣਿਆ…
