ਜਲੰਧਰ ਵਿੱਚ ਵਿਜੀਲੈਂਸ ਦੀ ਵੱਡੀ ਕਾਰਵਾਈ – ਥਾਣਾ ਨੰਬਰ 2 ਦਾ ASI ਰਿਸ਼ਵਤ ਲੈਂਦਾ ਕਾਬੂ
ਕੇਸ ’ਚ ਨਾਮਜਦ ਕਰਨ ਦੀ ਧਮਕੀ ਦੇ ਕੇ ਮੰਗ ਰਿਹਾ ਸੀ ਪੈਸੇ, 8 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਜਲੰਧਰ:ਜਲੰਧਰ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਜੀਲੈਂਸ ਟੀਮ ਨੇ ਥਾਣਾ ਨੰਬਰ-2 ਵਿੱਚ ਤਾਇਨਾਤ ਇੱਕ ASI ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ…
