ਸੰਸਾਰਪੁਰ ਵਿੱਚ ਨਾਜਾਇਜ਼ ਕਾਲੋਨੀ ਦਾ ਜਾਲ — ਸਰਪੰਚ-ਲੀਡਰ ਗਠਜੋੜ ‘ਤੇ ਗੰਭੀਰ ਸਵਾਲ

ਜਲੰਧਰ (ਸੁਮਿਤ ਕੁਮਾਰ): ਜਲੰਧਰ ਕੈਂਟ ਹਲਕੇ ਦੇ ਅਧੀਨ ਆਉਂਦੇ ਸੰਸਾਰਪੁਰ ਇਲਾਕੇ ਵਿੱਚ ਨਾਜਾਇਜ਼ ਕਾਲੋਨੀ ਕੱਟਣ ਦਾ ਮਾਮਲਾ ਹੁਣ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ, ਜਿਸ ਨੇ ਸਥਾਨਕ ਪ੍ਰਸ਼ਾਸਨ ਅਤੇ ਰਾਜਨੀਤਿਕ ਪ੍ਰਣਾਲੀ ਦੋਵਾਂ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਿਕ ਇਹ ਕਾਲੋਨੀ ਬਿਨਾਂ ਕਿਸੇ ਕਾਨੂੰਨੀ ਮਨਜ਼ੂਰੀ ਤੋਂ ਤਿਆਰ ਕੀਤੀ…

ਜਲੰਧਰ ‘ਚ ਪਾਬੰਦੀ ਦੇ ਬਾਵਜੂਦ ਸਮਰਸੀਬਲ ਬੋਰਿੰਗ, ਕਾਨੂੰਨੀ ਪ੍ਰਾਵਧਾਨਾਂ ਦੀ ਉਲੰਘਣਾ ਦੇ ਆਰੋਪ

ਵਾਟਰ ਸਪਲਾਈ ਵਿਭਾਗ ਤੇ ਸੰਬੰਧਿਤ ਅਧਿਕਾਰੀਆਂ ਦੀ ਭੂਮਿਕਾ ‘ਤੇ ਸਵਾਲ, ਕਾਰਵਾਈ ਦੀ ਮੰਗ ਤੇਜ਼ ਜਲੰਧਰ (ਸੁਮਿਤ ਕੁਮਾਰ): ਜਲੰਧਰ ਦੇ ਨਿਊ ਗੀਤਾ ਕਲੋਨੀ ਇਲਾਕੇ ਵਿੱਚ ਕੋਠੀ ਨੰਬਰ 28B ਦੇ ਨਜ਼ਦੀਕ ਇਕ ਖਾਲੀ ਪਲਾਟ ਵਿੱਚ ਸਮਰਸੀਬਲ ਪੰਪ ਲਈ ਬੋਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਕਾਨੂੰਨੀ ਪ੍ਰਾਵਧਾਨਾਂ ਦੀ ਸੰਭਾਵਿਤ ਉਲੰਘਣਾ ਦੇ ਆਰੋਪ ਲੱਗ ਰਹੇ…

👉 ਜਲੰਧਰ ‘ਚ ਅਵਾਰਾ ਪਸ਼ੂਆਂ ਦਾ ਮਸਲਾ ਗੰਭੀਰ – ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਲਈ ਵੱਡੀ ਚੁਣੌਤੀ

📍 ਜਲੰਧਰ ਤੋਂ ਰਿਪੋਰਟ (Time TV Punjab) ਪੰਜਾਬ ਸਰਕਾਰ ਵੱਲੋਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਵਜੋਂ ਜਨਾਬ ਕੀਮਤੀ ਭਗਤ ਜੀ ਦੀ ਨਿਯੁਕਤੀ ਕੀਤੀ ਗਈ ਹੈ, ਪਰ ਉਨ੍ਹਾਂ ਦੇ ਆਪਣੇ ਹੀ ਜ਼ਿਲ੍ਹੇ ਜਲੰਧਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਚੁੱਕੀ ਹੈ। ਖਾਸ ਕਰਕੇ ਜਲੰਧਰ ਦੇ ਲਤੀਫਪੁਰਾ ਇਲਾਕੇ ਵਿੱਚ, ਜਿੱਥੇ ਕੁਝ ਸਮਾਂ…

ਖਬਰ ਦਾ ਅਸਰ: ਮਹਿਫਿਲ ਢਾਬੇ ‘ਚ ਸ਼ਰਾਬ ਪਿਲਾਉਣ ਵਾਲੀ ਦੁਕਾਨ ਬੰਦ ! ਭਾਗ-2

ਦੁਕਾਨ ਦਾ ਮਾਲਕ ਫਿਰ ਤੋਂ ਦੁਕਾਨ ਖੋਲਣ ਦੀ ਫਿਰਾਕ ਦੇ ਵਿੱਚ   ਜਲੰਧਰ (ਸੁਮਿਤ ਕੁਮਾਰ):- ਸਤਿਗੁਰੂ ਕਬੀਰ ਚੌਂਕ ਤੋਂ ਪਿੰਡ ਵਡਾਲੇ ਵੱਲ ਜਾਣ ਵਾਲੇ ਰਸਤੇ ‘ਤੇ ਸਥਿਤ “ਮਹਿਫਿਲ” ਬਿਰਿਆਨੀ ਢਾਬੇ ਬਾਰੇ ਚੱਲੀ ਖਬਰ ਦਾ ਅਸਰ ਵੇਖਣ ਨੂੰ ਮਿਲਿਆ ਹੈ। ਖਬਰ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਸ਼ਰਾਬ ਦਾ ਸੇਵਨ ਕਰਵਾਇਆ ਜਾਂਦਾ ਸੀ, ਉਹ ਦੁਕਾਨ ਫਿਲਹਾਲ ਬੰਦ…

ਮਾਮੇ ਦੇ ਢਾਬੇ ਮਾਮਲਾ – ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਦੇ ਦੋਸ਼, ਕਮਿਸ਼ਨਰੇਟ ‘ਤੇ ਵੀ ਉੱਠੇ ਸਵਾਲ। ਭਾਗ – 4

ਵਰਕਸ਼ਾਪ ਚੌਂਕ ਨੇੜੇ ਸਥਿਤ “ਮਾਮੇ ਦੇ ਢਾਬੇ” ਵਿੱਚ ਨਜਾਇਜ਼ ਤਰੀਕੇ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਵਿੱਚ ਲਗਾਤਾਰ ਖੁਲਾਸੇ ਸਾਹਮਣੇ ਆ ਰਹੇ ਹਨ। ਇਸ ਸਾਰੇ ਮਾਮਲੇ ਦੌਰਾਨ ਹੁਣ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਦੇ ਗੰਭੀਰ ਦੋਸ਼ ਵੀ ਲੱਗ ਰਹੇ ਹਨ, ਜਿਸ ਕਾਰਨ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜੇ ਹੋ ਰਹੇ ਹਨ। ਸਥਾਨਕ ਲੋਕਾਂ ਅਤੇ…

ਚਾਈਨਾ ਡੋਰ ਦੇ ਖਿਲਾਫ ਕੁੰਭਕਰਨੀ ਨੀਂਦ ਕਦੋਂ ਖੁੱਲੇਗੀ ਦੇਹਾਂਤੀ ਪੁਲਿਸ ਦੀ? – ਰਾਜ ਕੁਮਾਰ ਅਰੋੜਾ

11 ਮਾਰਚ ਤੱਕ ਕਾਰਵਾਈ ਨਾ ਹੋਈ ਤਾਂ ਡੀਆਈਜੀ ਦਫਤਰ ਬਾਹਰ ਥਾਲੀਆਂ-ਚਮਚੇ ਖੜਕਾ ਕੇ ਜਗਾਈ ਜਾਵੇਗੀ ਪੁਲਿਸ ਜਲੰਧਰ, 8 ਮਾਰਚ: ਚਾਈਨਾ ਡੋਰ ਦੇ ਮਾਮਲੇ ਨੂੰ ਲੈ ਕੇ ਦੇਹਾਂਤੀ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਖੜੇ ਕਰਦਿਆਂ ਤਹਿਲਕਾ ਪੰਜਾਬ ਐਂਟੀ ਕੁਰੱਪਸ਼ਨ ਸੁਸਾਇਟੀ (ਰਜਿ.) ਦੇ ਆਰਗੇਨਾਈਜ਼ਰ ਰਾਜ ਕੁਮਾਰ ਅਰੋੜਾ ਨੇ ਕਿਹਾ ਹੈ ਕਿ ਪੁਲਿਸ ਇਸ ਮਸਲੇ ਵਿੱਚ “ਕੁੰਭਕਰਨੀ ਨੀਂਦ”…

ਮਾਮੇ ਦੇ ਢਾਬੇ ਮਾਮਲਾ – ਕਾਰਵਾਈ ਸਿਰਫ਼ ਦਿਖਾਵੇ ਤੱਕ ਸੀਮਿਤ? ਭਾਗ – 2

ਵਰਕਸ਼ਾਪ ਚੌਂਕ ਨੇੜੇ ਸਥਿਤ “ਮਾਮੇ ਦੇ ਢਾਬੇ” ਵਿੱਚ ਨਜਾਇਜ਼ ਤਰੀਕੇ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਨੂੰ ਲੈ ਕੇ ਜਿੱਥੇ ਆਰਟੀਆਈ ਏਜੰਸੀ ਆਫ ਇੰਡੀਆ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਉੱਥੇ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਵੀ ਹੁਣ ਸਵਾਲ ਖੜੇ ਹੋ ਰਹੇ ਹਨ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਰਵਾਈ ਦੇ ਨਾਮ ‘ਤੇ ਢਾਬੇ ਨੂੰ ਕੁਝ ਘੰਟਿਆਂ…

ਭਾਗ 14 | ਝੂਠੀ ਖ਼ਬਰਾਂ ਦੇ ਸਹਾਰੇ ਬਚਣ ਦੀ ਕੋਸ਼ਿਸ਼?—ਵਿਵਾਦਾਂ ’ਚ ਘਿਰੇ ਕਥਿਤ ਪੱਤਰਕਾਰ ’ਤੇ ਨਵੇਂ ਸਵਾਲ

: PUDA ਮਾਮਲਾ, ਮਾਈਨਿੰਗ ਵਿਵਾਦ, ਐਸੋਸੀਏਸ਼ਨ ਸਵਾਲ—ਹੁਣ ਝੂਠੀ ਖ਼ਬਰਾਂ ਨਾਲ ਛਵੀ ਬਚਾਉਣ ਦੀ ਕੋਸ਼ਿਸ਼ ਜਲੰਧਰ (ਵਿਸ਼ੇਸ਼): ਵਿਵਾਦਾਂ ਵਿੱਚ ਘਿਰੇ ਕਥਿਤ ਪੱਤਰਕਾਰ ਅਜੀਵ ਸ਼ਰਮਾ ਨਾਲ ਜੁੜੀ ਖ਼ਬਰਾਂ ਦੀ ਲੜੀ ਹੁਣ ਇੱਕ ਹੋਰ ਨਵੇਂ ਮੋੜ ’ਤੇ ਪਹੁੰਚ ਗਈ ਹੈ। ਹਾਲ ਹੀ ਵਿੱਚ ਇੱਕ ਨਿੱਜੀ ਪੋਰਟਲ ’ਤੇ ਪ੍ਰਕਾਸ਼ਿਤ ਕੀਤੀ ਗਈ ਖ਼ਬਰ ਵਿੱਚ “ਰਾਜ਼ੀਨਾਮੇ” ਦੀ ਗੱਲ ਦੱਸੀ ਗਈ ਸੀ,…

LPG ਸਿਲੰਡਰ ਮਹਿੰਗੇ: ਘਰੇਲੂ ਸਿਲੰਡਰ ₹60 ਤੇ ਕਮਰਸ਼ੀਅਲ ₹115 ਵਧੇ, ਆਮ ਲੋਕਾਂ ਦਾ ਬਜਟ ਹਿੱਲਿਆ

ਰਿਪੋਰਟ : ਇੰਦਰਜੀਤ ਦੇਸ਼ ਭਰ ਦੇ ਖਪਤਕਾਰਾਂ ਲਈ ਮਹਿੰਗਾਈ ਦੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਸ਼ਨੀਵਾਰ, 7 ਮਾਰਚ ਤੋਂ ਘਰੇਲੂ ਅਤੇ ਵਪਾਰਕ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ 14.2 ਕਿਲੋਗ੍ਰਾਮ ਵਾਲੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ₹60 ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਿੱਧਾ ਅਸਰ…

ਜਲੰਧਰ ਪੁਲਿਸ ਲਾਈਨ ਵਿੱਚ ਸਪੈਸ਼ਲ ਡੀਜੀਪੀ ਦੀ ਅਹਿਮ ਮੀਟਿੰਗ, ਨਸ਼ੇ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ – ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਅਤੇ ਗੈਂਗਸਟਰ ਗਤੀਵਿਧੀਆਂ ਨੂੰ ਰੋਕਣ ਲਈ ਜਲੰਧਰ ਪੁਲਿਸ ਲਾਈਨ ਵਿੱਚ ਸਪੈਸ਼ਲ ਡੀਜੀਪੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲੰਧਰ ਕਮਿਸ਼ਨਰੇਟ ਅਤੇ ਦੇਹਾਤ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ…