📌 *ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਹੁਣ ਸਵੇਰ ਐਨੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ
ਕੜਾਕੇ ਦੀ ਠੰਢ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਵਿੱਚ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ…
