ਬਾਬਾ ਸਾਹਿਬ Dr. B. R. Ambedkar ਦੇ ਜਨਮ ਦਿਹਾੜੇ ‘ਤੇ ਯੂਥ ਐਜ਼ੂਕੇਸ਼ਨਲ ਸੋਸਾਇਟੀ ਵੱਲੋਂ ਸ਼ਾਨਦਾਰ ਸਮਾਗਮ, 80 ਤੋਂ ਵੱਧ ਲੋਕਾਂ ਦੀ ਭਾਗੀਦਾਰੀ

ਜਲੰਧਰ (ਸੁਮਿਤ ਕੁਮਾਰ): Dr. B. R. Ambedkar ਜੀ ਦੇ ਜਨਮ ਦਿਹਾੜੇ ਮੌਕੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਯੂਥ ਐਜ਼ੂਕੇਸ਼ਨਲ ਸੋਸਾਇਟੀ (ਰਜਿਸਟਰਡ) ਵੱਲੋਂ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲਗਭਗ 80 ਤੋਂ ਵੱਧ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵੀ ਸਰਾਹਣਯੋਗ ਰਹੀ। ਸਮਾਗਮ ਦੌਰਾਨ ਸਮਾਜਿਕ ਵਿਕਾਸ ਲਈ…