ਪੰਜਾਬ : ਰਿਸ਼ਵਤ ਲੈਂਦੇ ਏਐਸਆਈ ਰੰਗੇ ਹੱਥੀਂ ਕਾਬੂ, ਵਿਜੀਲੈਂਸ ਦੀ ਵੱਡੀ ਕਾਰਵਾਈ

ਚੰਡੀਗੜ੍ਹ : Punjab Vigilance Bureau ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਏਐਸਆਈ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਲਖਵਿੰਦਰ ਸਿੰਘ ਪੁਲਿਸ ਪੋਸਟ ਕਿਚਲੂ ਨਗਰ, ਥਾਣਾ ਪੀਏਯੂ Ludhiana ਵਿੱਚ ਇੰਚਾਰਜ ਵਜੋਂ ਤਾਇਨਾਤ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰਕ ਪ੍ਰਵਕਤਾ ਨੇ ਦੱਸਿਆ ਕਿ ਇਹ ਕਾਰਵਾਈ ਨੂਰਵਾਲਾ ਰੋਡ ਸਥਿਤ ਬੈਂਕ…